View Details << Back    

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੌਅ; ਗੁਰਪੁਰਬ 'ਤੇ ਲੱਗੀਆਂ ਰੌਣਕਾਂ

  
  
Share
  ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌਅ ਸਜਾਏ ਗਏ। ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ। ਸੰਗਤ ਨੇ ਸਰੋਵਰ 'ਚ ਇਸ਼ਨਾਨ ਕੀਤਾ। ਦੇਰ ਰਾਤ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।
  LATEST UPDATES