View Details << Back    

Visa Free Entry: ਹੁਣ ਭਾਰਤੀਆਂ ਨੂੰ ਈਰਾਨ 'ਚ ਬਿਨਾਂ ਵੀਜ਼ੇ ਦੇ ਮਿਲੇਗੀ ਐਂਟਰੀ, ਪੜ੍ਹੋ ਪੂਰੀ ਖ਼ਬਰ

  
  
Share
  ਈਰਾਨ ਜਾਣ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ ਆਈ ਹੈ। ਈਰਾਨ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਸ਼ਰਤਾਂ ਖ਼ਤਮ ਕਰ ਦਿੱਤੀਆਂ ਹਨ। ਈਰਾਨ ਦੀ ਸਰਕਾਰ ਨੇ 4 ਫਰਵਰੀ 2024 ਤੋਂ ਭਾਰਤੀ ਨਾਗਰਿਕਾਂ ਲਈ ਵੀਜ਼ਾ ਖਤਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਦਿੱਲੀ ਵਿੱਚ ਈਰਾਨੀ ਦੂਤਾਵਾਸ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਈਰਾਨ ਜਾਣ ਦੀ ਯੋਜਨਾ ਬਣਾ ਰਹੇ ਭਾਰਤੀ ਸੈਲਾਨੀਆਂ ਲਈ ਵੀਜ਼ਾ ਮੁਕਤ ਨੀਤੀ ਲਾਗੂ ਹੋ ਗਈ ਹੈ।
  LATEST UPDATES