View Details << Back

ਇਮਰਾਨ ਖਾਨ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਕਥਿਤ ਤੌਰ 'ਤੇ ਮਹਿਲਾ ਜੱਜ ਨੂੰ ਧਮਕਾਉਣ ਦੇ ਦੋਸ਼

  ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦੇਸ਼ ਦੀ ਇੱਕ ਅਦਾਲਤ ਨੇ ਇਹ ਵਾਰੰਟ ਇੱਕ ਮਹਿਲਾ ਜੱਜ ਨੂੰ ਕਥਿਤ ਤੌਰ 'ਤੇ ਧਮਕਾਉਣ ਦੇ ਮਾਮਲੇ ਵਿੱਚ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੈਜਿਸਟਰੇਟ ਮਲਿਕ ਅਮਾਨ ਨੇ ਸੁਣਵਾਈ ਦੌਰਾਨ ਇਮਰਾਨ ਖਾਨ ਨੂੰ ਨਿੱਜੀ ਹਾਜ਼ਰੀ ਤੋਂ ਛੋਟ ਦੇਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
  ਖਾਸ ਖਬਰਾਂ