View Details << Back

ਦੇਸ਼ ’ਚ ਕਰੋਨਾ ਦੇ 2568 ਨਵੇਂ ਮਰੀਜ਼ ਤੇ 97 ਮੌਤਾਂ

  ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2,568 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,29,96,062 ਹੋ ਗਈ ਹੈ। ਇਸ ਦੇ ਨਾਲ ਹੀ ਇਨਫੈਕਸ਼ਨ ਕਾਰਨ 97 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,15,974 ਹੋ ਗਈ ਹੈ।
  ਖਾਸ ਖਬਰਾਂ